ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕੀਤਾ ਜਾਵੇਗਾ ਤੇਜ਼- ਰਣ ਸਿੰਘ ਚੱਠਾ
ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਲਹਿਰਾਗਾਗਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਸੰਬੋਧਨ ਕਰਦੇ ਹੋਏ ਰਣ ਸਿੰਘ ਚੱਠਾ। ਤਸਵੀਰ - ਅਸ਼ੋਕ ਗਰਗ
10-10-2026