ਹਰਭਜਨ ਮਾਨ 17 ਨੂੰ ਆਉਣਗੇ ਸੰਗਰੂਰ ਦੇ ਸਰਸ ਮੇਲੇ ’ਚ 20 ਤੱਕ ਵੱਖ-ਵੱਖ ਗਾਇਕ ਕਰਨਗੇ ਦਰਸ਼ਕਾਂ ਦਾ ਮਨੋਰੰਜਨ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) – ਸਥਾਨਕ ਪਟਿਆਲਾ ਰੋਡ ਸਥਿਤ ਕੈਰੋਂ ਫੈਕਟਰੀ ਵਿੱਚ ਸ਼ੁਰੂ ਹੋਏ ਸਰਸ ਮੇਲੇ ਵਿੱਚ ਨਾਮਵਰ ਗਾਇਕ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਮੇਲੇ ਦੇ ਨੋਡਲ ਅਫਸਰ ਸੁਖਚੈਨ ਸਿੰਘ ਪਾਪੜਾ ਵਧੀਕ ਡਿਪਟੀ ਕਮਿਸ਼ਨਰ ( ਵ) ਸੰਗਰੂਰ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਹਨ।
ਅਜੀਤ ਡੈਸਕ
11-10-2026