11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲ ਅਕੈਡਮੀ ਦੇ ਫੁੱਟਬਾਲ ਖਿਡਾਰੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ਜਿੱਤਿਆ

ਚੀਮਾ ਮੰਡੀ, 10 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਫੁੱਟਬਾਲ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਫੁੱਟਬਾਲ ਟੂਰਨਾਮੈਂਟ ‘ਚ ਕਣਕਵਾਲ ਭੰਗੂਆਂ ਸੈਂਟਰ ਵਲੋਂ ਖੇਡਦਿਆਂ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ।

ਅਜੀਤ ਡੈਸਕ 11-10-2026
ਚੀਮਾ ਮੰਡੀ, 10 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਫੁੱਟਬਾਲ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਫੁੱਟਬਾਲ ਟੂਰਨਾਮੈਂਟ ‘ਚ ਕਣਕਵਾਲ ਭੰਗੂਆਂ ਸੈਂਟਰ ਵਲੋਂ ਖੇਡਦਿਆਂ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲ ਅਕੈਡਮੀ ਦੀ ਇਸ ਫੁੱਟਬਾਲ ਟੀਮ ਨੇ ਸੈਂਟਰ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਸੀ। ਨਿੱਕੇ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਅਕੈਡਮੀ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਟੀਮ ਭਾਵਨਾ ਨਾਲ ਇਹ ਸਫਲਤਾ ਹਾਸਲ ਕੀਤੀ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਤੇ ਸਚਿਨ ਪਾਇਲਟ ਦੀ ਫੇਰੀ ਦੌਰਾਨ ਮੋਹਰੀ ਆਗੂਆਂ ’ਚ ਸ਼ਾਮਿਲ ਰਹੇ ਸਮਿਤ ਸਿੰਘ ਮਾਨ ਅਗਲੀ ਖ਼ਬਰ ਲੋਕਾਂ ਦੀ ਸਹੂਲਤ ਵਾਸਤੇ ਨਗਰ ਪੰਚਾਇਤ ਅਮਰਗੜ੍ਹ ਵਲੋਂ ਹੈਲਪਲਾਈਨ ਨੰਬਰ ਜਾਰੀ ਫ਼ੋਨ ’ਤੇ ਦਰਜ ਕਰਵਾਈਆਂ ਜਾ ਸਕਣਗੀਆਂ ਸਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।