ਸਕਾਊਟ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਦੌਰਾਨ ਹੋਈ ਚਰਚਾ
ਸੰਗਰੂਰ, 11 ਅਕਤੂਬਰ (ਅਮਨਦੀਪ ਸਿੰਘ ਬਿੱਟਾ) – ਜ਼ਿਲ੍ਹਾ ਸਕਾਊਟ ਅਤੇ ਗਾਇਡ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਦੇ ਨੀਲ ਵਿੰਗ ਵਿੱਚ ਪ੍ਰਿੰਸੀਪਲ ਵਿਪਨ ਚਾਵਲਾ ਦੀ ਰਹਿਨੁਮਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸਟੇਟ ਆਰਗੇਜਾਈਜਿੰਗ ਕਮਿਸ਼ਨਰ ਸਕਾਊਟ ਉਕਾਰ ਸਿੰਘ ਆਪਣੀ ਟੀਮ ਸਮੇਤ ਸ਼ਾਮਲ ਹੋਏ।
ਸਕਾਊਟ ਮੀਟਿੰਗ ਵਿੱਚ ਮੌਜੂਦ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮਨਜੀਤ ਕੌਰ, ਪ੍ਰਿੰਸੀਪਲ ਵਿਪਨ ਚਾਵਲਾ, ਪ੍ਰਿੰਸੀਪਲ ਹਰਦੇਵ ਕੁਮਾਰ ਸਮੇਤ ਹੋਰ ਸਖਸੀਅਤਾ। ਤਸਵੀਰ – ਮੁਕੇਸ਼ ਕੁਮਾਰ
12-10-2026