18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਸਟਰ ਭੋਲਾ ਸਿੰਘ ਖਨੌਰੀ‘ਆਪ’ ਦੇ ਐਕਸ-ਇੰਪਲਾਈ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਆਮ ਆਦਮੀ ਪਾਰਟੀ ਵਲੋਂ ਮਾਸਟਰ ਭੋਲਾ ਸਿੰਘ ਖਨੌਰੀ ਨੂੰ ਪਾਰਟੀ ਦੇ ਐਕਸ-ਇੰਪਲਾਈ ਵਿੰਗ ਦਾ ਜ਼ਿਲ੍ਹਾ ਬਰਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜਿਹੜੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਨਿਭਾਉਣਗੇ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲੇਗੀ ਰਾਹਤ ਅਗਲੀ ਖ਼ਬਰ ਡਾ. ਏ.ਐਸ. ਪਾਸੀ ਨੇ ਨਵੀਂ ਦਿੱਲੀ ਏਮਜ਼ ਵਿਖੇ ‘ਰੋਬੋਟਿਕ ਨੀ ਰਿਪਲੇਸਮੈਂਟ’ ਬਾਰੇ ਵਿਸ਼ੇਸ਼ ਲੈਕਚਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।