20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਿਜਲੀ ਕਾਮਿਆਂ ਨੇ ਬਦਲੀਆਂ ਰੱਦ ਕਰਵਾਉਣ ਲਈ ਵਿੱਢਿਆ ਸੰਘਰਸ਼

ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਾਵਰਕਾਮ ਦੇ ਮੁਲਾਜਮਾਂ/ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਿਆਸੀ ਆਧਾਰ ’ਤੇ ਕੀਤੀਆਂ ਗਈਆਂ ਬਦਲੀਆਂ ਰੱਦ ਕਰਵਾਉਣ ਨੂੰ ਲੈ ਕੇ ਸਥਾਨਕ 33 ਕੇ ਵੀ ਗਰਿੱਡ ਦੇ ਗੇਟ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਬਿਕਰਮਜੀਤ ਸਿੰਘ, ਕਿ੍ਸ਼ਨ ਕਾਂਤ, ਬੂਟਾ ਸਿੰਘ, ਲਖਵਿੰਦਰ ਸਿੰਘ, ਪਿ੍ਤਪਾਲ ਸਿੰਘ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਸੁਰਿੰਦਰ ਬਾਕਸਰ , ਬਲਕਰਨ ਸਿੰਘ, ਕਿ੍ਸ਼ਨ ਲਾਲ ਬੱਤਰਾ, ਅਜੇ ਕੁਮਾਰ, ਸੁਰਿੰਦਰ ਸਿੰਘ, ਸੁਰੇਸ਼ ਕੁਮਾਰ, ਜਗਰਾਜ ਸਿੰਘ, ਸੋਮ ਸਿੰਘ, ਨਿਰਭੈ ਸਿੰਘ, ਪਿ੍ਤਪਾਲ ਸਿੰਘ, ਪੁਸ਼ਪਿੰਦਰ ਸਿੰਘ ਨੇ ਕਿਹਾ ਨਜਾਇਜ਼ ਤੌਰ ’ਤੇ ਲਾਇਨਮੈਨ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੀਆਂ ਬਦਲੀਆਂ ਰੱਦ ਕਰਵਾਉਣ ਤੱਕ ਸਘੰਰਸ਼ ਜਾਰੀ ਰਹੇਗਾ।

ਅਜੀਤ ਡੈਸਕ 20-10-2026
ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਾਵਰਕਾਮ ਦੇ ਮੁਲਾਜਮਾਂ/ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਿਆਸੀ ਆਧਾਰ ’ਤੇ ਕੀਤੀਆਂ ਗਈਆਂ ਬਦਲੀਆਂ ਰੱਦ ਕਰਵਾਉਣ ਨੂੰ ਲੈ ਕੇ ਸਥਾਨਕ 33 ਕੇ ਵੀ ਗਰਿੱਡ ਦੇ ਗੇਟ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਬਿਕਰਮਜੀਤ ਸਿੰਘ, ਕਿ੍ਸ਼ਨ ਕਾਂਤ, ਬੂਟਾ ਸਿੰਘ, ਲਖਵਿੰਦਰ ਸਿੰਘ, ਪਿ੍ਤਪਾਲ ਸਿੰਘ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਸੁਰਿੰਦਰ ਬਾਕਸਰ , ਬਲਕਰਨ ਸਿੰਘ, ਕਿ੍ਸ਼ਨ ਲਾਲ ਬੱਤਰਾ, ਅਜੇ ਕੁਮਾਰ, ਸੁਰਿੰਦਰ ਸਿੰਘ, ਸੁਰੇਸ਼ ਕੁਮਾਰ, ਜਗਰਾਜ ਸਿੰਘ, ਸੋਮ ਸਿੰਘ, ਨਿਰਭੈ ਸਿੰਘ, ਪਿ੍ਤਪਾਲ ਸਿੰਘ, ਪੁਸ਼ਪਿੰਦਰ ਸਿੰਘ ਨੇ ਕਿਹਾ ਨਜਾਇਜ਼ ਤੌਰ ’ਤੇ ਲਾਇਨਮੈਨ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੀਆਂ ਬਦਲੀਆਂ ਰੱਦ ਕਰਵਾਉਣ ਤੱਕ ਸਘੰਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜਲਦ ਹੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾ ਕੇ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਜਾਵੇਗਾ। ਇਸ ਮੌਕੇ ਸਰਕਲ ਸੰਗਰੂਰ ਦੀਆਂ ਸਾਰੀਆਂ ਡਵੀਜ਼ਨ ਸਬ ਡਵੀਜ਼ਨ ’ਚੋਂ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਵਿਧਾਇਕ ਡਾ. ਰਹਿਮਾਨ ਦੇ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।