ਬਰਨਾਲਾ ਤੇ ਸੰਗਰੂਰ ’ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੋਂ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 22 ਅਕਤੂਬਰ ਦਿਨ ਵੀਰਵਾਰ ਨੂੰ ਹੋਟਲ ਵਿਜ਼ਿਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 23 ਅਕਤੂਬਰ ਦਿਨ ਸ਼ੁੱਕਰਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਮਣੇ ਪਟਵਾਰਖਾਨਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
21-10-2026