22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਲੌਂਗੋਵਾਲ, 21 ਅਕਤੂਬਰ (ਵਿਨੋਦ, ਖੰਨਾ)-ਪੀ. ਐਮ.

ਅਜੀਤ ਡੈਸਕ 22-10-2026
ਲੌਂਗੋਵਾਲ, 21 ਅਕਤੂਬਰ (ਵਿਨੋਦ, ਖੰਨਾ)-ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਹਾਊਸ ਪੱਧਰੀ ਸਮਾਜਿਕ ਵਿਗਿਆਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਹਰੇਕ ਹਾਊਸ ਤੋਂ ਚਾਰ-ਚਾਰ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦਾ ਸੰਚਾਲਨ ਭੂਗੋਲ ਦੇ ਅਧਿਆਪਕ ਸੁਨੀਲ ਕੁਮਾਰ ਅਤੇ ਸਮਾਜਿਕ ਵਿਗਿਆਨ ਦੇ ਅਧਿਆਪਕ ਵਿਨੀਤ ਸ਼ਰਮਾ ਵਲੋਂ ਕੀਤਾ ਗਿਆ। ਮੁਕਾਬਲੇ ਵਿੱਚ ਉਦਯਗਿਰੀ ਹਾਊਸ ਨੇ ਪਹਿਲਾ, ਨੀਲਗਿਰੀ ਹਾਊਸ ਨੇ ਦੂਜਾ ਅਤੇ ਅਰਾਵਲੀ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਖੇਮ ਚੰਦ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਆਸਥਾ ਦੇ ਨਾਲ ਕੁਦਰਤੀ ਸਰੋਤਾਂ ਨੂੰ ਵੀ ਬਚਾਉਣਾ ਬਹੁਤ ਜ਼ਰੂਰੀ-ਗਿਆਨੀ ਨਿਰਮਲੇ ਅਗਲੀ ਖ਼ਬਰ ਬੀ.ਡੀ.ਪੀ.ਓ. ਦਫਤਰ ਸ਼ੇਰਪੁਰ ਅੱਗੇ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।