22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਝੋਟਾ ਪਰਿਵਾਰ ਇਨਸਾਫ ਦੀ ਉਮੀਦ ਬੱਝੀ- ਟਿੱਬਾ

ਸ਼ੇਰਪੁਰ, 22 ਅਕਤੂਬਰ (ਮੇਘ ਰਾਜ ਜੋਸ਼ੀ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਰਜੀਤ ਸਿੰਘ ਟਿੱਬਾ ਨੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੇ ਮਾਮਲੇ ‘ਤੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.

ਅਜੀਤ ਡੈਸਕ 23-10-2026
ਸ਼ੇਰਪੁਰ, 22 ਅਕਤੂਬਰ (ਮੇਘ ਰਾਜ ਜੋਸ਼ੀ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਰਜੀਤ ਸਿੰਘ ਟਿੱਬਾ ਨੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੇ ਮਾਮਲੇ ‘ਤੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮਨਜ਼ੂਰੀ ਮਿਲਣ ਨਾਲ ਸਮੁੱਚੇ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਪੰਜਾਬ ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹਾ ਹੈ। ਸੀ.ਬੀ.ਆਈ. ਜਾਂਚ ਨਾਲ ਸੱਚਾਈ ਸਾਹਮਣੇ ਆਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਭਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਦੀ ਅਗਵਾਈ ’ਚ ਕਿਸਾਨਾਂ ਦਾ ਜਥਾ ਮਾਨਸਾ ਮੋਰਚੇ ਲਈ ਰਵਾਨਾ ਨਸ਼ੇ ਰੋਕਣ ਲਈ ਪਿੰਡ ਪਿੰਡ... ਅਗਲੀ ਖ਼ਬਰ ਮੀਟਰ ਰੀਡਰਾਂ ਵਲੋਂ ਅੱਜ ਤੋਂ ਪਿੰਡਾਂ ’ਚ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।