27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਪੰਜਾਬ ਦੇ ਲੋਕਾਂ ਲਈ ਲਾਹੇਵੰਦ-ਮਾਣਕਵਾਲ

ਸੰਦੌੜ, 26 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸੰਦੌੜ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।

ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨਾਲ਼ ਹਲਕਾ ਇੰਚਾਰਜ ਬੀਬਾ ਜਾਹੀਦਾ ਸੁਲੇਮਾਨ। ਤਸਵੀਰ-ਜਸਵੀਰ ਸਿੰਘ ਜੱਸੀ 27-10-2026
ਸੰਦੌੜ, 26 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸੰਦੌੜ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।ਇਸ ਮੌਕੇ ਹਲਕਾ ਇੰਚਾਰਜ ਬੀਬਾ ਜਾਹੀਦਾ ਸੁਲੇਮਾਨ ਨੇ ਕਿਹਾ ਕਿ ਜਲਾਲਾਬਾਦ ਹਲਕੇ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਿੰਨ ਵਾਰ ਲੋਕ ਸੇਵਾ ਕਰਨ ਦਾ ਮੌਕਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਜਲਾਲਾਬਾਦ ਹਲਕੇ ਵਿੱਚ ਵਿਕਾਸ ਦੇ ਕਈ ਅਹਿਮ ਕੰਮ ਹੋਏ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਮਿਲਿਆ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਿਖਾਉਂਦੀਆਂ ਨੇ ਮਨੁੱਖਤਾ ਦੀ ਸੇਵਾ ਦਾ ਰਾਹ-ਅਮਨ ਅਰੋੜਾ ਅਗਲੀ ਖ਼ਬਰ ਸਿੱਖ ਗੁਰਧਾਮਾਂ ਅੰਦਰ ਪੰਥਕ ਪ੍ਰੰਪਰਾਵਾਂ ਦੀ ਬਹਾਲੀ ਲਈ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਈਆਂ ਜਾਣ - ਜਥੇਦਾਰ ਸਰੌਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।