ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਵਿਰੋਧ
ਸੰਗਰੂਰ, 27 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬੀ ਸੈਨਾ ਨਾਂ ਦੀ ਜਥੇਬੰਦੀ ਨੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੰਤ ਸਿੰਘ ਜੋਗਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਉਹ ਦਿਨ ਹੈ ਜਦ 1984 ਵਿੱਚ ਸਿੱਖਾਂ ਦੇ ਗਲ਼ਾਂ ਵਿੱਚ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ ਸੀ।
ਅਜੀਤ ਡੈਸਕ
28-10-2026