29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਸ਼ੱਕੀ ਵਾਹਨਾਂ ਦੀ ਜਾਂਚ

ਦਿੜ੍ਹਬਾ ਮੰਡੀ, 28 ਅਕਤੂਬਰ (ਜਸਵੀਰ ਸਿੰਘ ਔਜਲਾ) - ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿੜ੍ਹਬਾ ਵਿਖੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਅਨਾਜ ਮੰਡੀਆਂ, ਭੱਠਿਆਂ ਅਤੇ ਹੋਰ ਸ਼ੱਕੀ ਥਾਵਾਂ ’ ਤੇ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ ।

ਅਜੀਤ ਡੈਸਕ 29-10-2026
ਦਿੜ੍ਹਬਾ ਮੰਡੀ, 28 ਅਕਤੂਬਰ (ਜਸਵੀਰ ਸਿੰਘ ਔਜਲਾ) - ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿੜ੍ਹਬਾ ਵਿਖੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਅਨਾਜ ਮੰਡੀਆਂ, ਭੱਠਿਆਂ ਅਤੇ ਹੋਰ ਸ਼ੱਕੀ ਥਾਵਾਂ ’ ਤੇ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ । ਇਸ ਮੁਹਿੰਮ ਵਿੱਚ ਪੁਲਿਸ ਵਿਭਾਗ ਦੀ ਟੀਮ ਨੇ ਵੀ ਸਹਿਯੋਗ ਦਿੱਤਾ। ਇਸ ਮੌਕੇ ਐਕਸਾਈਜ਼ ਇੰਸਪੈਕਟਰ ਹਰਪ੍ਰੀਤ ਸਿੰਘ ਹਰੀਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਲੀਸ਼ੇਰ ਵਿਖੇ ਹੋਏ ਸੜਕ ਹਾਦਸੇ ਦੀ ਯਾਦ ’ਚ ਸ਼ਰਧਾਂਜ਼ਲੀ ਸਮਾਰੋਹ ਅਤੇ ਪਾਠ ਦਾ ਭੋਗ 30 ਨੂੰ ਅਗਲੀ ਖ਼ਬਰ ਬਾਬਾ ਸੁਰਜੀਤ ਸਿੰਘ ਦਾ ਅੰਗੀਠਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।