ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ
ਸੰਗਰੂਰ, 1 ਨਵੰਬਰ (ਧੀਰਜ ਪਸ਼ੌਰੀਆ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਅੱਜ ਅਗਰਵਾਲ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੰਗਰੂਰ ਵੱਲੋਂ ਪ੍ਰਧਾਨ ਬਦਰੀ ਜਿੰਦਲ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ! ਅਗਰਵਾਲ ਸਭਾ ਚਾਹ ਪਾਣ ਦਾ ਪ੍ਰਬੰਧ ਕੀਤਾ ਗਿਆ!
ਅਜੀਤ ਡੈਸਕ
02-11-2026