07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਲੁੱਟ-ਖੋਹ ਦੇ ਮਾਮਲੇ ’ਚੋਂ ਮੁੱਖ ਦੋਸ਼ੀ ਸਮੇਤ 3 ਬਰੀ

ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮੈਡਮ ਕਮਲਦੀਪ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਹਰਪ੍ਰੀਤ ਸਿੰਘ ਸੋਹੀ, ਆਕਾਸ਼ਜੋਤ ਸਿੰਘ ਜੌਹਲ ਅਤੇ ਰਿਮਸ਼ਾ ਨੰਦਨ ਵਲੋਂ ਕੀਤੀ ਪੈਰਵਾਈ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉਪਰੰਤ ਦਾਜ-ਦਹੇਜ ਦੇ ਦਰਜ ਮਾਮਲੇ ‘ਚ ਇਕ ਦੋਸ਼ੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਮਹਿਲਾ ਮਲੇਰਕੋਟਲਾ ਵਿਖੇ 12 ਨਵੰਬਰ 2022 ਨੂੰ ਸ਼ਿਕਾਇਤ ਕਰਤਾ ਵਲੋਂ ਅਰੁਣ ਕੁਮਾਰ ਖ਼ਿਲਾਫ਼ ਦਾਜ-ਦਹੇਜ ਅਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਵਲੋਂ ਗਿਰਫ਼ਤਾਰ ਕਰ ਲਿਆ ਸੀ।

ਅਜੀਤ ਡੈਸਕ 07-11-2026
ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮੈਡਮ ਕਮਲਦੀਪ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਹਰਪ੍ਰੀਤ ਸਿੰਘ ਸੋਹੀ, ਆਕਾਸ਼ਜੋਤ ਸਿੰਘ ਜੌਹਲ ਅਤੇ ਰਿਮਸ਼ਾ ਨੰਦਨ ਵਲੋਂ ਕੀਤੀ ਪੈਰਵਾਈ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉਪਰੰਤ ਦਾਜ-ਦਹੇਜ ਦੇ ਦਰਜ ਮਾਮਲੇ ‘ਚ ਇਕ ਦੋਸ਼ੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਮਹਿਲਾ ਮਲੇਰਕੋਟਲਾ ਵਿਖੇ 12 ਨਵੰਬਰ 2022 ਨੂੰ ਸ਼ਿਕਾਇਤ ਕਰਤਾ ਵਲੋਂ ਅਰੁਣ ਕੁਮਾਰ ਖ਼ਿਲਾਫ਼ ਦਾਜ-ਦਹੇਜ ਅਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਵਲੋਂ ਗਿਰਫ਼ਤਾਰ ਕਰ ਲਿਆ ਸੀ। ਹੁਣ ਅਦਾਲਤ ਦੀ ਸੁਣਵਾਈ ਮੁਕੰਮਲ ਹੋਣ ਉੱਤੇ ਅਰੁਣ ਕੁਮਾਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਲਟਕਾਉਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਅਗਲੀ ਖ਼ਬਰ ਸੰਤ ਅਤਰ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਉੱਘੇ ਵਿਦਵਾਨਾਂ ਨੇ ਸੰਤ ਜੀ ਦੇ ਜੀਵਨ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।