08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਸੰਗਰੂਰ ਦੇ ਪਿੰਡ ਰੁਪਾਹੇੜੀ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਾਰੀ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ 9. 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਕੀਤਾ ਗਿਆ।

ਅਜੀਤ ਡੈਸਕ 08-11-2026
ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਸੰਗਰੂਰ ਦੇ ਪਿੰਡ ਰੁਪਾਹੇੜੀ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਾਰੀ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ 9.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਤਰਸ਼ਪਾਲ ਸਿੰਘ ਅਤੇ ਪਾਰਟੀ ਵਰਕਰ ਮਨਦੀਪ ਸਿੰਘ ਜੀ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਭਾਕਿਯੂ (ਏਕਤਾ ਉਗਰਾਹਾਂ) ਬਲਾਕ ਮਹਿਲ ਕਲਾਂ ਦੇ ਰਾਮ ਸਿੰਘ ਸੰਘੇੜਾ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਜਨਰਲ ਸਕੱਤਰ ਚੁਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।