ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ-ਵਿਧਾਇਕ ਉੱਗੋਕੇ
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਸ਼ੁੱਭ ਦਿਹਾੜੇ ’ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜਿੱਥੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਦੀਵਾਲੀ ਮੌਕੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ।
ਅਜੀਤ ਡੈਸਕ
08-11-2026