13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਸੰਦੌੜ, 12 ਨਵੰਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ ਹੈ। ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਗਿਆ ਹੈ ਅਤੇ ਹੁਣ ਤੱਕ ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕੁੱਲ 1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਅਜੀਤ ਡੈਸਕ 13-11-2026
ਸੰਦੌੜ, 12 ਨਵੰਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ ਹੈ। ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਗਿਆ ਹੈ ਅਤੇ ਹੁਣ ਤੱਕ ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕੁੱਲ 1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਕੀਤੀ ਗਈ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ 10,008.72 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵੇਅਰ ਹਾਊਸ ਵੱਲੋਂ 7,288 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਪਿਛਲੀ ਖ਼ਬਰ ਕੇਂਦਰ ਸਰਕਾਰ ਵੱਲੋਂ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕਰਨਾ ਕਿਸਾਨ ਹਿਤੈਸ਼ੀ ਫੈਸਲਾ - ਛੰਨਾ ਅਗਲੀ ਖ਼ਬਰ ਕਰਮ ਲਹਿਲ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।