ਜਨਗਣਨਾ-2027 ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ ਹੋਵੇਗੀ ਸ਼ੁਰੂ - ਤਿੜਕੇ
ਮਲੇਰਕੋਟਲਾ, 12 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ ਸਰਕਾਰ ਵੱਲੋਂ ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਪੋਰਟਲ ਰਾਹੀਂ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਦਰਜ ਕਰ ਸਕਣਗੇ।
ਅਜੀਤ ਡੈਸਕ
13-11-2026