14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕੌਂਸਲਰ ਦੀਪਕ ਸ਼ਰਮਾ ਦੀਪਾ ਨਹੀਂ ਰਹੇ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ, ਪ੍ਰਦੀਨ ਖੋਖਰ)-ਸ੍ਰੀ ਸਨਾਤਨ ਧਰਮ ਉਤਸਵ ਅਤੇ ਵੈਲਫੇਅਰ ਕਮੇਟੀ ਯੂਥ ਲਹਿਰਾਗਾਗਾ ਵੱਲੋਂ 18 ਨਵੰਬਰ ਨੂੰ ਮੰਡੀ ਵਾਲੀ ਧਰਮਸ਼ਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਨਰਾਤਾ ਰਾਮ ਸਿੰਗਲਾ ਫਤਿਹਗੜ੍ਹ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ.

ਅਜੀਤ ਡੈਸਕ 15-11-2026
ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ, ਪ੍ਰਦੀਨ ਖੋਖਰ)-ਸ੍ਰੀ ਸਨਾਤਨ ਧਰਮ ਉਤਸਵ ਅਤੇ ਵੈਲਫੇਅਰ ਕਮੇਟੀ ਯੂਥ ਲਹਿਰਾਗਾਗਾ ਵੱਲੋਂ 18 ਨਵੰਬਰ ਨੂੰ ਮੰਡੀ ਵਾਲੀ ਧਰਮਸ਼ਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਨਰਾਤਾ ਰਾਮ ਸਿੰਗਲਾ ਫਤਿਹਗੜ੍ਹ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸੰਦੀਪ ਤਾਇਲ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਅਪਰੇਸ਼ਨ ਲਈ ਚੁਣੇ ਜਾਣ ਵਾਲੇ ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਏ ਜਾਣਗੇ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਦੂਸਰੇ ਗੇੜ੍ਹ ਵਿੱਚ ਸੰਗਰੂਰ ਪੁੱਜੇਗੀ ਚੰਨੀ ਦੀ ਅਗਵਾਈ ਹੇਠਲੀ ਸਾਇਕਲ ਯਾਤਰਾ–ਮੇਸ਼ੀ, ਢੀਂਗਰਾ ਮੂਲੋਵਾਲ ਵਿਖੇ ਲਗਾਇਆ ਜਾਵ... ਅਗਲੀ ਖ਼ਬਰ ਬਨਾਵਟੀ ਅੰਗਾਂ ਦਾ ਮੁਫ਼ਤ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।