18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਅਰੇਬਾਜ਼ੀ

ਭਵਾਨੀਗੜ੍ਹ, 18 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਾਗਰਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਦਰਬਾਰਾ ਸਿੰਘ, ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਬੰਦ ਕਰ ਦੇਣ ਕਾਰਨ ਕਿਸਾਨ ਮੰਡੀਆਂ ‘ਚ ਰੁਲ ਰਿਹਾ ਹੈ।

ਅਜੀਤ ਡੈਸਕ 19-11-2026
ਭਵਾਨੀਗੜ੍ਹ, 18 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਾਗਰਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਦਰਬਾਰਾ ਸਿੰਘ, ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਬੰਦ ਕਰ ਦੇਣ ਕਾਰਨ ਕਿਸਾਨ ਮੰਡੀਆਂ ‘ਚ ਰੁਲ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ ਨਾਗਰਾ, ਕਰਨੈਲ ਸਿੰਘ, ਕੁਲਜੀਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਲਈ ਜਿੰਦਲ ਅਤੇ ਪ੍ਰੋ. ਓਂਕਾਰ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਅਗਲੀ ਖ਼ਬਰ ਆਪ ਸਰਕਾਰ ਦੇ ਕਾਰਜਕਾਲ ’ਚ ਅੰਨਦਾਤਾ ਮੰਡੀਆਂ ਵਿੱਚ ਰੁਲਣ ਲਈ ਮਜਬੂਰ- ਜਥੇਦਾਰ ਭੁਪਿੰਦਰ ਸਿੰਘ ਭਲਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।