ਛੇ ਰੋਜ਼ਾ ਸਮਾਗਮ ਅੱਜ ਹੋਣਗੇ ਸਮਾਪਤ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਉਲੀਕੇ ਗਏ ਸਮਾਗਮ
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)–ਗੁਰਦੁਆਰਾ ਰੋਗ ਨਿਵਾਰਨ ਸਾਹਿਬ ਉੱਪਲੀ –ਚੱਠੇ ਰੋਡ ਸੁਨਾਮ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਸਾਦੀਹਰੀ ਨੇ ਦੱਸਿਆ ਕਿ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਸਲਾਨਾ ਸਿਮਰਨ ਅਭਿਆਸ ਅਤੇ ਗੁਰਮਤਿ ਸਮਾਗਮ ਜੋ 16 ਨਵੰਬਰ ਤੋਂ ਚੱਲ ਰਿਹਾ ਹੈ। ਭਲਕੇ 21 ਨਵੰਬਰ ਨੂੰ ਸਮਾਪਤ ਹੋਣਗੇ।
ਅਜੀਤ ਡੈਸਕ
21-11-2026