21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੰਸਦ ਮੈਂਬਰ ਰਾਜਾ ਬੜਿੰਗ ਨੇ ਸਵ: ਕੌਂਸਲਰ ਦੀਪਕ ਸ਼ਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਹਿਮਦਗੜ, 20 ਨਵੰਬਰ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ, ਰਣਧੀਰ ਸਿੰਘ ਮਹੋਲੀ) ਕਾਂਗਰਸ ਦੇ ਪੰਜਾਬ ਸਾਬਕਾ ਪ੍ਰਧਾਨ ਸਾਂਸਦ ਅਮਰਿੰਦਰ ਸਿੰਘ ਰਾਜਾ ਬੜਿੰਗ ਵੱਲੋਂ ਕਾਂਗਰਸ ਸ਼ਹਿਰੀ ਪ੍ਰਧਾਨ ਸਵ: ਦੀਪਕ ਸ਼ਰਮਾ ਦੀ ਮੌਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਤੌਰ ਤੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਤੇ ਪਰਿਵਾਰ ਨੂੰ ਹੌਂਸਲਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਮੈਡਮ ਅਮਨਦੀਪ ਕੌਰ ਖੰਗੂੜਾ, ਕਾਂਗਰਸ ਸੋਸ਼ਲ ਮੀਡੀਆ ਸੈਲ ਇੰਚਾਰਜ ਗੁਰਜੋਤ ਸਿੰਘ ਢੀਂਡਸਾ, ਦਿਹਾਤੀ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਕੰਗਣਵਾਲ, ਪ੍ਰਧਾਨ ਦਵਿੰਦਰ ਸਿੰਘ ਮਾਨ, ਰਕੇਸ਼ ਸਾਹੀ, ਸੰਦੀਪ ਬੱਧਣ, ਮੁਨੀਸ਼ ਸਿੰਗਲਾ, ਸਰਪੰਚ ਹਾਜੀ ਸਗੀਰ ਮੁਹੰਮਦ ਦਹਿਲੀਜ਼, ਬਿੱਟੂ ਖੰਗੂੜਾ, ਡਾ ਰਵੀ ਸ਼ਰਮਾਂ, ਜੱਗਾ ਰਾਮ ਧਰਮ ਸੋਤ, ਮਾਧੁਰੀ ਸ਼ਰਮਾ, ਸਾਬਕਾ ਕੌਂਸਲਰ ਜਸਵਿੰਦਰ ਕੌਰ ਸ਼ਰਮਾ, ਵਿੱਕੀ ਭੋਜਰਾਜ ਸ਼ਰਮਾ, ਨਵਦੀਪ ਸ਼ਰਮਾ, ਕਮਲ ਸ਼ਰਮਾ, ਬੇਟੀਆਂ ਸਰਸਵਤੀ ਦੇਵੀ, ਗਾਇਤਰੀ, ਬੇਟਾ ਹਾਰਦਿਕ ਸਰਮਾ, ਕਪਿਸ਼ ਸ਼ਰਮਾ, ਪੀ੍ਕਸਿਤ, ਮੋਹਨੀਸ਼, ਐਡਵੋਕੇਟ ਪਰੀਅਸ, ਦਵਿੰਦਰ ਯਰਮਾ ਆਦਿ ਹਾਜ਼ਰ ਸਨ।

ਅਜੀਤ ਡੈਸਕ 21-11-2026

ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ 70ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਸਮਰਸਤਾ ਸੰਕਲਪ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅੱਜ ਧੂਰੀ ਪਹੁੰਚਣ ’ਤੇ ਯਾਤਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।