20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਆਜ਼ਾਦੀ, ਸੁਰੱਖਿਆ ਅਤੇ ਸਮਾਜਿਕ ਬਰਾਬਰੀ ਲਈ ਵਚਨਬੱਧ ਹੈ - ਚੀਮਾ

ਲਹਿਰਾਗਾਗਾ, 20 ਨਵੰਬਰ (ਪ੍ਰਵੀਨ ਖੋਖਰ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਆਜ਼ਾਦੀ, ਸੁਰੱਖਿਆ ਅਤੇ ਸਮਾਜਿਕ ਬਰਾਬਰੀ ਲਈ ਹਮੇਸ਼ਾ ਹੀ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਰਹੇਗੀ ਵੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ ਨਜ਼ਦੀਕੀ ਪਿੰਡ ਸੰਗਤਪੁਰਾ ਵਿੱਚ ਇੱਕ ਭਰਵੇਂ ਇਕੱਠ ਸੰਬੋਧਨ ਕਰਦਿਆ ਕੀਤਾ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ, ਮਾਵਾਂ-ਧੀਆਂ ਸਤਿਕਾਰ ਯੋਜਨਾ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨਾਂ ਦੇ ਮਾਣ-ਸਨਮਾਣ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਸਫਲ ਕਦਮ ਹੈ ।

ਅਜੀਤ ਡੈਸਕ 21-11-2026
ਲਹਿਰਾਗਾਗਾ, 20 ਨਵੰਬਰ (ਪ੍ਰਵੀਨ ਖੋਖਰ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਆਜ਼ਾਦੀ, ਸੁਰੱਖਿਆ ਅਤੇ ਸਮਾਜਿਕ ਬਰਾਬਰੀ ਲਈ ਹਮੇਸ਼ਾ ਹੀ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਰਹੇਗੀ ਵੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ ਨਜ਼ਦੀਕੀ ਪਿੰਡ ਸੰਗਤਪੁਰਾ ਵਿੱਚ ਇੱਕ ਭਰਵੇਂ ਇਕੱਠ ਸੰਬੋਧਨ ਕਰਦਿਆ ਕੀਤਾ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ, ਮਾਵਾਂ-ਧੀਆਂ ਸਤਿਕਾਰ ਯੋਜਨਾ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨਾਂ ਦੇ ਮਾਣ-ਸਨਮਾਣ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਸਫਲ ਕਦਮ ਹੈ । ਬਾਅਦ ਵਿੱਚ ਉਨਾਂ ਇਸ ਪ੍ਰਤੀਨਿਧ ਨਾਲ ਗੱਲ ਕਰਦਿਆਂ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਮੋਗਾ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ‘ਆਪ’ ਸੁਪਰੀਮੋ ਸ਼੍ਰੀ ਅਰਵਿੰਦਰ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ । ਇਸ ਰੈਲੀ ਦਾ ਮੁੱਖ ਮਨੋਰਥ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਦੇ ਲੋਕਾਂ ਨੂੰ ਸ਼ੁਭ ਸੁਨੇਹਾ ਦੇਣਾ ਵੀ ਹੈ।
ਪਿਛਲੀ ਖ਼ਬਰ ਫੱਗੂਵਾਲਾ ਵਿਖੇ ਹੋਈ ਇਨਸਾਫ਼ ਰੈਲੀ ਨੇ 2027 ਵਿਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ-ਵਿਜੈ ਇੰਦਰ ਸਿੰਗਲਾ ਅਗਲੀ ਖ਼ਬਰ ਪਟਵਾਰ ਯੂਨੀਅਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।