21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਾਜ ਪੱਧਰੀ ਰੱਸਾਕਸ਼ੀ ਅੰਡਰ-11 ਮੁਕਾਬਲੇ ’ਚ ਰੱਤੋਕੇ ਨੇ ਜਿੱਤਿਆ ਤੀਸਰਾ ਸਥਾਨ

ਲੌਂਗੋਵਾਲ, 21 ਨਵੰਬਰ (ਸ. ਸ.

ਰਮੇਸ਼ ਮੋਹੀ ਸੂਬਾ ਪ੍ਰਧਾਨ ਤੇ ਅਸ਼ਵਨੀ ਆਸ਼ੂ ਬਣੇ ਪੰਜਾਬ ਬ੍ਰਿਕਸ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ 22-11-2026
ਲੌਂਗੋਵਾਲ, 21 ਨਵੰਬਰ (ਸ.ਸ.ਖੰਨਾ, ਵਿਨੋਦ) - ਸਕੂਲ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਵਿਖੇ ਕਰਵਾਏ ਗਏ ਰੱਸਾ ਕੱਸੀ ਅੰਡਰ-11 ਲੜਕਿਆਂ ਦੇ ਰਾਜ ਪੱਧਰੀ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਲੜਕਿਆਂ ਨੇ ਰਾਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕਰ ਕੇ ਤਾਂਬੇ ਦਾ ਮੈਡਲ ਜਿੱਤਿਆ ਹੈ। ਪਿੰਡ ਪਹੁੰਚਣ ਦੇ ਪੂਰੀ ਟੀਮ ਦਾ ਪਿੰਡ ਦੀ ਪੰਚਾਇਤ, ਕਲੱਬ ਮੈਂਬਰਾਂ, ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਭੁੱਲਰ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਸਰਪੰਚ ਹਰਦੀਪ ਕੌਰ ਨੇ, ਟੀਮ ਇੰਚਾਰਜ ਸਮੂਹ ਸਟਾਫ਼ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਪੰਚਾਇਤ ਵਿੱਚੋ ਸਰਪੰਚ ਹਰਦੀਪ ਕੌਰ, ਰਛਪਾਲ ਸਿੰਘ, ਰਣਜੋਧ ਸਿੰਘ, ਸਲਵਿੰਦਰ ਸਿੰਘ, ਸੁਖਦੇਵ ਸਿੰਘ, ਸ਼ਕਤੀ ਸਿੰਘ, ਸਤਨਾਮ ਸਿੰਘ,ਮਨਪ੍ਰੀਤ ਪੀਤੀ, ਕੁਲਦੀਪ ਕਾਲੀ, ਗੁਰਚਰਨ ਸਿੰਘ ਸਾਬਕਾ ਸਰਪੰਚ, ਕੁਲਦੀਪ ਕੌਰ ਸਾਬਕਾ ਸਰਪੰਚ, ਸੁਖਪਾਲ ਸਿੰਘ, ਬਿੱਟੂ ਸਿੰਘ, ਜਸਵਿੰਦਰ ਸਿੰਘ, ਸੁਨੀਲ ਕੁਮਾਰ,ਬਲਦੇਵ ਸਿੰਘ ਮਾਨਸਾ,ਸੱਤਪਾਲ ਕੌਰ, ਕਾਕਾ ਸਿੰਘ,ਕਰਮਜੀਤ ਕੌਰ,ਅਮਰਿੰਦਰ ਕੌਰ, ਰੇਨੂੰ ਸਿੰਗਲਾ,ਰਣਜੀਤ ਕੌਰ,ਅਜੀਤਪਾਲ ਸਿੰਘ,ਰਣਜੀਤ ਸਿੰਘ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਵਲੋਂ ਪੇਂਡੂ ਸੰਪਰਕ ਸੜਕਾਂ ਦੇ ਪ੍ਰਸਤਾਵ ਪੰਜਾਬ ਮੰਡੀ ਬੋਰਡ ਨੂੰ ਭੇਜੇ ਪਿੰਡਾਂ ਦੀਆਂ ਪੰਚਾਇਤਾਂ... ਅਗਲੀ ਖ਼ਬਰ ਪੰਜਾਬ ਦੇ ਸਿਆਸੀ ਹਾਲਾਤ ਨੇ ਮੁੜ ਚੋਣ ਮੈਦਾਨ ਵੱਲ ਮੋੜਿਆ ਸੁਨੀਲ ਜਾਖੜ ਦਾ ਰੁਖ਼ ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।