22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ

ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਉੱਘੇ ਕਾਰੋਬਾਰੀ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ ਹੋ ਜਾਣ ਕਾਰਨ ਖੰਗੂੜਾ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ। ਪਿਛਲੇ ਦਿਨਾਂ ਤੋਂ ਬੀਮਾਰ ਚਲ ਰਹੇ ਜਗਪਾਲ ਸਿੰਘ ਖੰਗੂੜਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ।

ਅਜੀਤ ਡੈਸਕ 23-11-2026
ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਉੱਘੇ ਕਾਰੋਬਾਰੀ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ ਹੋ ਜਾਣ ਕਾਰਨ ਖੰਗੂੜਾ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ। ਪਿਛਲੇ ਦਿਨਾਂ ਤੋਂ ਬੀਮਾਰ ਚਲ ਰਹੇ ਜਗਪਾਲ ਸਿੰਘ ਖੰਗੂੜਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਕਾਰੋਬਾਰੀ ਖੇਤਰ ਦੇ ਨਾਲ-ਨਾਲ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਵੀ ਸਰਗਰਮ ਭੂਮਿਕਾ ਨਿਭਾਈ। ਪੰਜਾਬ ਕਾਂਗਰਸ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਦਾ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਵੀ ਵਿਸ਼ੇਸ਼ ਸਥਾਨ ਰਿਹਾ, ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਵਲੋਂ ਖੰਗੂੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਮਦੀਹਾ ਅਤੇ ਸਾਦੀਆ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਤੇ ਸੇਵਾਦਾਰ ਨਿਹਾਲ ਸਿੰਘ ਉੱਭੀ। ਖੂਨਦਾਨ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।