22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹੋਣਹਾਰ ਵਿਦਿਆਰਥਣ ਗੁਰਨੂਰ ਨੇ ਕਿਕ ਬਾਕਸਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ

ਚੀਮਾ ਮੰਡੀ, 22 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਐਮਐਲਜੀ ਕਾਨਵੈਂਟ ਸਕੂਲ ਚੀਮਾ ਦੀ ਹੋਣਹਾਰ ਵਿਦਿਆਰਥਣ ਗੁਰਨੂਰ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਸੀਜ਼ਨ 4 ਦੇ ਤਹਿਤ ਸੰਗਰੂਰ ਵਿਖੇ ਕਰਵਾਏ ਕਿਕ ਬਾਕਸਿੰਗ ਮੁਕਾਬਲੇ ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਤਗਮਾ ਅਤੇ ਨਕਦ 7 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਅ ਰੌਸ਼ਨ ਕੀਤਾ । ਇਸ ਮੌਕੇ ਐਮਐਲਜੀ ਕਾਨਵੈਂਟ ਸਕੂਲ ਚੀਮਾ ਦੇ ਪ੍ਰਬੰਧਕ, ਪ੍ਰਿੰਸੀਪਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

ਅਜੀਤ ਡੈਸਕ 23-11-2026

ਪਿਛਲੀ ਖ਼ਬਰ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪਿੰਡ ਬੀਬੜ ਵਿਖੇ ਪਾਰਟੀ ਸਾਥੀਆਂ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।