28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲਹਿਰਾ ਹਲਕੇ ਵਿੱਚ ਬੀਬਾ ਬਾਦਲ ਦਾ ਦੌਰਾ 2 ਨੂੰ

ਲ਼ਹਿਰਾਗਾਗਾ 27 ਨਵੰਬਰ (ਪ੍ਰਵੀਨ ਖੋਖਰ) - ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਨ ਕੌਰ ਬਾਦਲ 2 ਦਸੰਬਰ ਨੂੰ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਪਹੁੰਚ ਰਹੇ ਹਨ । ਇਸ ਸਬੰਧ ਜਾਣਕਾਰੀ ਦਿੰਦਿਆ ਹਲਕਾ ਇੰਚਾਰਜ਼ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਦੱਸਿਆ ਕਿ ਉਹ ਇਸ ਦਿਨ ਆਜ਼ਾਦ ਰਿਸੋਰਟ, ਜਾਖਲ ਰੋੜ੍ਹ ਕੜੈਲ ਵਿੱਚ ਪਹੰਚਣਗੇ, ਜਿੱਥੇ ਕਿ ਉਹ ਔਰਤਾਂ ਦੇ ਇੱਕ ਵਿਸ਼ਾਲ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ ।

ਅਜੀਤ ਡੈਸਕ 28-11-2026

ਪਿਛਲੀ ਖ਼ਬਰ ਵਫ਼ਦ ਨੇ ਐੱਸ.ਡੀ.ਐੱਮ. ਭੁੱਲਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਵੱਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ 8 ਨਵੀਆਂ ਇਮਾਰਤਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।