ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਜੀ.ਟੀ.ਯੂ. ਨੇ ਕੀਤੀ ਸ਼ਮੂਲੀਅਤ
ਸੰਗਰੂਰ, 29 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਵਿਖੇ ਚੱਲ ਰਹੇ ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਸੰਗਰੂਰ ਵੱਲੋਂ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਸਪੈਸ਼ਲ ਕਾਡਰ ਅਧਿਆਪਕਾਂ ਦੀ ਹਮਾਇਤ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਦੇ ਆਗੂ। ਤਸਵੀਰ-ਮੁਕੇਸ਼ ਕੁਮਾਰ
30-11-2026