3.540 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਪੁੱਛਗਿੱਛ ਦੌਰਾਨ ਤਸਕਰ ਦੇ ਘਰੋਂ 2 ਪਿਸਤੌਲ ਅਤੇ 4 ਜ਼ਿੰਦਾ ਰੌਂਦ ਬਰਾਮਦ
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 3 ਕਿੱਲੋ 540 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ 2 ਪਿਸਤੌਲ (.
ਪੈ੍ੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨਾਲ ਐੱਸ.ਪੀ (ਡੀ) ਮਨਜੀਤ ਸਿੰਘ ਅਤੇ ਹੋਰ। ਬਰਾਮਦ ਪਿਸਤੌਲ ਅਤੇ ਜ਼ਿੰਦਾ ਰੌਂਦ। ਤਸਵੀਰਾਂ-ਗੁਰਿੰਦਰ ਸਿੰਘ
04-08-2026