07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ ਐਲ.ਈ.ਡੀ. ਵੈਨ ਰਾਹੀਂ ਦਿਖਾਈ ਦਸਤਾਵੇਜ਼ੀ ਫ਼ਿਲਮ

ਗੁਰੂਹਰਸਹਾਏ 6 ਸਤੰਬਰ (ਕਪਿਲ ਕੰਧਾਰੀ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਝਾੜੀ ਵਾਲਾ, ਸੋਹਣਗੜ੍ਹ ਅਤੇ ਹੱਡੀ ਵਾਲਾ ਵਿਖੇ ਐਲ.

ਅਜੀਤ ਡੈਸਕ 07-09-2026
ਗੁਰੂਹਰਸਹਾਏ 6 ਸਤੰਬਰ (ਕਪਿਲ ਕੰਧਾਰੀ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਝਾੜੀ ਵਾਲਾ, ਸੋਹਣਗੜ੍ਹ ਅਤੇ ਹੱਡੀ ਵਾਲਾ ਵਿਖੇ ਐਲ.ਈ.ਡੀ. ਵੈਨ ਰਾਹੀਂ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਸ ਮੌਕੇ ਵੈਨ ’ਤੇ ਲਗਾਈ ਗਈ ਵੱਡੀ ਐਲ.ਈ.ਡੀ ਸਕਰੀਨ ਰਾਹੀਂ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ, ਜੋ ਬਹੁਤ ਹੀ ਅਰਥਪੂਰਨ ਤੇ ਪ੍ਰਭਾਵਸ਼ਾਲੀ ਸੀ।
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਹਿਰੀ ਹਲਕੇ ਦੀ ਸੰਗਤ ਵਰਿੰਦਾਵਨ-ਮਥੁਰਾ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।