09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਈਬਰ ਠੱਗਾਂ ਨੇ ਮਹਿਲਾ ਦੇ ਖਾਤੇ ’ਤੇ ਲਾਈ ਸੰਨ੍ਹ

ਪੁਲਿਸ ਵਲੋਂ ਮਾਮਲੇ ਦੀ ਜਾਂਚ ਉਪਰੰਤ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਲੋਂ ਆਨਲਾਈਨ ਠੱਗੀ ਸਬੰਧੀ ਈ-ਜ਼ੀਰੋ ਐੱਫ. ਆਈ.

(Ã ਸਫਾ 5 ਦੀ ਬਾਕੀ Æ) 09-09-2026
ਪੁਲਿਸ ਵਲੋਂ ਮਾਮਲੇ ਦੀ ਜਾਂਚ ਉਪਰੰਤ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਲੋਂ ਆਨਲਾਈਨ ਠੱਗੀ ਸਬੰਧੀ ਈ-ਜ਼ੀਰੋ ਐੱਫ.ਆਈ.ਆਰ ਦਰਜ ਕਰਨ ਤੋਂ ਬਾਅਦ ਥਾਣਾ ਸਾਈਬਰ ਕ੍ਰਾਈਮ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਧਾਰਾ 318(4) ਬੀ.ਐੱਨ.ਐੱਸ. ਅਤੇ 420 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਾਈਬਰ ਠੱਗੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੁਲਿਸ ਵਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਆਨਲਾਈਨ ਟਰਾਂਜ਼ੈਕਸ਼ਨ ਦੀ ਸੂਰਤ ਵਿਚ ਤੁਰੰਤ 1930 ਸਾਈਬਰ ਹੈਲਪਲਾਈਨ ’ਤੇ ਸ਼ਿਕਾਇਤ ਕਰਨ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਸੜਕ ’ਤੇ ਚੱਕਰ ਖਾ ਕੇ ਡਿੱਗੇ ਬਜ਼ੁਰਗ ਦੀ ਮਦਦ ਲਈ ਖੁਦ ਅੱਗੇ ਆਏ ਸਾਬਕਾ ਵਿਧਾਇਕ ਪਿੰਕੀ ਅਗਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਨਕਲੀ ਕੋਲਡ ਡਰਿੰਕਸ ਦਾ ਬੋਲਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।