ਹੈਰੋਇਨ ਸਮੇਤ ਮੁਲਜ਼ਮ ਕਾਬੂ
ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਨੌਜਵਾਨ ਦਿਖਾਈ ਦਿੱਤਾ।
ਅਜੀਤ ਡੈਸਕ
12-09-2026