ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ 14 ਨੂੰ ਦਿੱਤੇ ਜਾਣਗੇ ਧਰਨੇ- ਸੰਧੂ, ਗਿੱਲ
ਜ਼ੀਰਾ, 11 ਸਤੰਬਰ (ਹਰਜੀਤ ਸਿੰਘ ਗਿੱਲ)-ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਸਪਲਾਈ ਬਹੁਤ ਘੱਟ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 14 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਭਰ ਵਿਚ ਬਿਜਲੀ ਬੋਰਡ ਦੇ ਐਕਸੀਅਨ ਤੇ ਐਸ. ਈ.
ਭਾਕਿਯੂ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ। ਅਜੀਤ ਤਸਵੀਰ
12-09-2026