15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਐਡਵੋਕੇਟ ਚਿੱਤਬੀਰ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ। ਵਿਧਾਨ ਸਭਾ ਚੋਣਾਂ ਵਿਚ ਹਰਪ੍ਰੀਤ ਸਿੰਘ ਹੀਰੋ ਭਾਰੀ ਵੋਟਾਂ ਨਾਲ ਬਹੁਮਤ ਪ੍ਰਾਪਤ ਕਰਕੇ ਜਿੱਤ ਦਰਜ ਕਰਨਗੇ- ਚਿੱਤਬੀਰ ਸਿੰਘ

ਜ਼ੀਰਾ,14 ਸਤੰਬਰ (ਰਜਨੀਸ਼ ਕਥੂਰੀਆ)- ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਅਬਜ਼ਰਵਰ ਧਰਮਕੋਟ, ਰਣਜੀਤ ਸਿੰਘ ਸ਼ਹਿਜ਼ਾਦਾ ਸਰਕਲ ਪ੍ਰਧਾਨ ਦਿਹਾਤੀ ਜ਼ੀਰਾ, ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਜ਼ੀਰਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ ਤੇ ਮਨਪ੍ਰੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹਲਕੇ ਵਿੱਚ ਮਜ਼ਬੂਤ ਕਰਨ ਲਈ ਅਕਾਲੀ ਦਲ ਦੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਸਰਗਰਮੀ ਹੋਰ ਤੇਜ਼ ਕੀਤੀ ਜਾਵੇਗੀ।

ਅਜੀਤ ਡੈਸਕ 15-09-2026
ਜ਼ੀਰਾ,14 ਸਤੰਬਰ (ਰਜਨੀਸ਼ ਕਥੂਰੀਆ)- ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਅਬਜ਼ਰਵਰ ਧਰਮਕੋਟ, ਰਣਜੀਤ ਸਿੰਘ ਸ਼ਹਿਜ਼ਾਦਾ ਸਰਕਲ ਪ੍ਰਧਾਨ ਦਿਹਾਤੀ ਜ਼ੀਰਾ, ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਜ਼ੀਰਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ ਤੇ ਮਨਪ੍ਰੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹਲਕੇ ਵਿੱਚ ਮਜ਼ਬੂਤ ਕਰਨ ਲਈ ਅਕਾਲੀ ਦਲ ਦੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਸਰਗਰਮੀ ਹੋਰ ਤੇਜ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਹਲਕਾ ਜ਼ੀਰਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਖ਼ਬਰ ਵਿਚ ਸੋਧ ਫਿਰੋਜ਼ਪੁਰ, 14 ਸਤੰਬਰ (ਗੁਰਿੰਦਰ ਸਿੰਘ)- ਰੋਜ਼ਾਨਾ ‘ਅਜੀਤ’ ਵਿਚ ਮਿਤੀ 14 ਸਤੰਬਰ ਨੂੰ ਲੋਕ ਅਦਾਲਤ ਰਾਹੀਂ... ਅਗਲੀ ਖ਼ਬਰ ਹਿੰਦੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।