ਮਜ਼ਦੂਰ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ ਨੂੰ ਮੰਗ ਪੱਤਰ
ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਵਲੋਂ ਇਲਾਕਾ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਬੀ. ਡੀ.
ਮੰਗਾਂ ਸੰਬੰਧੀ ਮੰਗ ਪੱਤਰ ਦੇਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ-ਕਪਿਲ ਕੰਧਾਰੀ
17-09-2026