18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮੁੱਦਕੀ, 16 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਵਾਸੀ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਘੱਲ ਖ਼ੁਰਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ’ਤੇ ਰਵਾਨਾ ਸੀ ਜਿਸ ਦੌਰਾਨ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਅਜੀਤ ਡੈਸਕ 17-09-2026
ਮੁੱਦਕੀ, 16 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਵਾਸੀ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਘੱਲ ਖ਼ੁਰਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ’ਤੇ ਰਵਾਨਾ ਸੀ ਜਿਸ ਦੌਰਾਨ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਸਤੀਸ਼ ਕੁਮਾਰ ਉਰਫ਼ ਗਾਂਧੀ ਪੁੱਤਰ ਜੱਝਾ ਸਿੰਘ ਵਾਸੀ ਵਾਰਡ ਨੰਬਰ 2 ਮੁੱਦਕੀ ਤੇ ਸ਼ੇਰਾ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਵਾਰਡ ਨੰਬਰ 6 ਮੁੱਦਕੀ ਵਜੋਂ ਹੋਈ ਹੈ।
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਸਰਾਰੀ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਉਠਾਈ ਬਿਜਲੀ ਦੀ ਨਿਰਵਿਘਨ ਸਪਲਾਈ ਤੇ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।