22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹੈਲਪਿੰਗ ਹੈਂਡ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ 27 ਨੂੰ

ਜ਼ੀਰਾ, 21 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਦੀ ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈਲਫੇਅਰ ਸੋਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 10 ਵਜੇ ਕ੍ਰਿਸ਼ਨਾ ਮੰਦਰ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਮਣੀ ਵਿਧਵਾ ਦੀ ਯਾਦ ਵਿਚ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫਤ ਜਾਂਚ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।

ਅਜੀਤ ਡੈਸਕ 22-09-2026
ਜ਼ੀਰਾ, 21 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਦੀ ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈਲਫੇਅਰ ਸੋਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 10 ਵਜੇ ਕ੍ਰਿਸ਼ਨਾ ਮੰਦਰ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਮਣੀ ਵਿਧਵਾ ਦੀ ਯਾਦ ਵਿਚ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫਤ ਜਾਂਚ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਸੰਸਥਾ ਦੇ ਸੀਨੀਅਰ ਆਗੂ ਹਾਕਮ ਸਿੰਘ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਗੋਰਾ, ਹਰਜੀਤ ਸਿੰਘ ਵਧਵਾ, ਜਸਵਿੰਦਰ ਸਿੰਘ ਖਾਲਸਾ, ਹਰਵੰਤ ਸਿੰਘ ਵਧਵਾ, ਹਰੀਸ਼ ਤਾਂਗੜਾ, ਅਸ਼ੋਕ ਕੁਮਾਰ ਪਲਤਾ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਨਾਮਦੇਵ, ਮਿੰਟੂ ਆਹੂਜਾ, ਮੁਖਤਿਆਰ ਸਿੰਘ, ਐਡਵੋਕੇਟ ਨਵਦੀਪ ਸਿੰਘ ਕਰੀਰ, ਜਗਪ੍ਰੀਤ ਸਿੰਘ ਜੱਗੀ, ਪਵਨ ਕੁਮਾਰ ਲੱਲੀ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਹੋਸਟਲ ’ਚ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਸਟੱਡੀ ਸ... ਅਗਲੀ ਖ਼ਬਰ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।