23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿੱਖਿਆ ਅਤੇ ਸਮਾਜ ਸੇਵਾ ਲਈ ਦਲਜੀਤ ਸਿੰਘ ਸਿੱਧੂ ਨੂੰ ‘ਬੈਸਟ ਟੀਚਰ ਐਵਾਰਡ ਸਾਈ ਮੀਆਂ ਮੀਰ ਫਾਊਂਡੇਸ਼ਨ 21ਸਾਲਾਂ ਤੋਂ ਲੋੜਵੰਦ ਪਰਿਵਾਰਾਂ ਦੀ ਕਰ ਰਹੀ ਸੇਵਾ-ਦਲਜੀਤ ਸਿੰਘ ਸਿੱਧੂ

ਮੱਲਾਂਵਾਲਾ, 22 ਸਤੰਬਰ (ਬਲਬੀਰ ਸਿੰਘ ਜੋਸਨ)- ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਅਧਿਆਪਕ ਅਤੇ ਸਮਾਜ ਸੇਵਕ ਦਲਜੀਤ ਸਿੰਘ ਸਿੱਧੂ ਨੂੰ ਕਬੀਰਾ ਫਾਊਂਡੇਸ਼ਨ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਦਲਜੀਤ ਸਿੰਘ ਸਿੱਧੂ ਸਾਲ 2005 ਤੋਂ ਸਾਈ ਮੀਆਂ ਮੀਰ ਫਾਊਂਡੇਸ਼ਨ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਬੱਚਿਆਂ ਨੂੰ ਸਕੂਲੀ ਫ਼ੀਸ, ਕਿਤਾਬਾਂ, ਸਿੱਖਿਆ ਸਮੱਗਰੀ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਮੁਹੱਈਆ ਕਰਵਾਉਣ ਦੇ ਕਾਰਜ ਕਰ ਰਹੇ ਹਨ।

ਅਜੀਤ ਡੈਸਕ 23-09-2026
ਮੱਲਾਂਵਾਲਾ, 22 ਸਤੰਬਰ (ਬਲਬੀਰ ਸਿੰਘ ਜੋਸਨ)- ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਅਧਿਆਪਕ ਅਤੇ ਸਮਾਜ ਸੇਵਕ ਦਲਜੀਤ ਸਿੰਘ ਸਿੱਧੂ ਨੂੰ ਕਬੀਰਾ ਫਾਊਂਡੇਸ਼ਨ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਦਲਜੀਤ ਸਿੰਘ ਸਿੱਧੂ ਸਾਲ 2005 ਤੋਂ ਸਾਈ ਮੀਆਂ ਮੀਰ ਫਾਊਂਡੇਸ਼ਨ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਬੱਚਿਆਂ ਨੂੰ ਸਕੂਲੀ ਫ਼ੀਸ, ਕਿਤਾਬਾਂ, ਸਿੱਖਿਆ ਸਮੱਗਰੀ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਮੁਹੱਈਆ ਕਰਵਾਉਣ ਦੇ ਕਾਰਜ ਕਰ ਰਹੇ ਹਨ। ਇਸ ਤੋਂ ਇਲਾਵਾ ਮੁਫ਼ਤ ਅੱਖਾਂ ਦੇ ਜਾਂਚ ਕੈਂਪ, ਖ਼ੂਨਦਾਨ ਕੈਂਪ, ਬੂਟੇ ਲਗਾਉਣ ਅਤੇ ਕੁਦਰਤੀ ਆਫ਼ਤਾਂ ਦੌਰਾਨ ਰਾਹਤ ਸਮਗਰੀ ਵੰਡਣ ਵਰਗੇ ਲੋਕ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ। ਐਵਾਰਡ ਪ੍ਰਾਪਤ ਕਰਨ ਉਪਰੰਤ ਦਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੇ ਸਹਿਯੋਗੀਆਂ ਅਤੇ ਸੇਵਾਦਾਰਾਂ ਨੂੰ ਸਮਰਪਿਤ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ‘‘ ਸਵੱਛਤਾ ਹੀ ਸੇਵਾ’’ ਮੁਹਿੰਮ ਤਹਿਤ ਗਾਰਬੇਜ਼ ਮੁਕਤ ਮਾਰਕੀਟ ਐਲਾਨ ਕਰਨ ਦੀਆਂ ਤਿਆਰੀਆਂ ਕਚਰਾ ਮੁਕਤ ਕਾਲੋਨੀ, ਕਚਰਾ ਮੁਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।