27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰਾਮਲੀਲ੍ਹਾ ਸਮਾਗਮ ਦੀਆਂ ਤਿਆਰੀਆਂ ਜਾਰੀ

ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਸਥਾਨਕ ਸ੍ਰੀ ਰਾਮ ਲੀਲਾ ਕਲੱਬ ਜੀਰਾ ਵਲੋਂ 4 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਇਤਿਹਾਸਕ ਰਾਮਲੀਲ੍ਹਾ ਦੀਆਂ ਤਿਆਰੀਆਂ ਦੇ ਸਬੰਧ ਵਿਚ ਲਾਲਾ ਸਾਵਣ ਮੱਲ ਸਰਾਂ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਭੂਮੀ ਪੂਜਨ ਕਰਵਾਇਆ ਗਿਆ। ਕਲੱਬ ਪ੍ਰਧਾਨ ਜੋਗਿੰਦਰ ਪਾਲ ਕੌਰੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਅਚਾਰੀਆ ਮਹਾਂਮੰਡਲੇਸ਼ਵਰ ਸ਼੍ਰੀ ਸ਼੍ਰੀ 1008 ਸਵਾਮੀ ਆਤਮਾਨੰਦ ਪੁਰੀ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਵਿਧੀਵਤ ਢੰਗ ਨਾਲ ਪੂਜਾ ਅਰਚਨਾ ਕਰਵਾਈ ਗਈ।

ਅਜੀਤ ਡੈਸਕ 27-09-2026
ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਸਥਾਨਕ ਸ੍ਰੀ ਰਾਮ ਲੀਲਾ ਕਲੱਬ ਜੀਰਾ ਵਲੋਂ 4 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਇਤਿਹਾਸਕ ਰਾਮਲੀਲ੍ਹਾ ਦੀਆਂ ਤਿਆਰੀਆਂ ਦੇ ਸਬੰਧ ਵਿਚ ਲਾਲਾ ਸਾਵਣ ਮੱਲ ਸਰਾਂ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਭੂਮੀ ਪੂਜਨ ਕਰਵਾਇਆ ਗਿਆ। ਕਲੱਬ ਪ੍ਰਧਾਨ ਜੋਗਿੰਦਰ ਪਾਲ ਕੌਰੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਅਚਾਰੀਆ ਮਹਾਂਮੰਡਲੇਸ਼ਵਰ ਸ਼੍ਰੀ ਸ਼੍ਰੀ 1008 ਸਵਾਮੀ ਆਤਮਾਨੰਦ ਪੁਰੀ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਵਿਧੀਵਤ ਢੰਗ ਨਾਲ ਪੂਜਾ ਅਰਚਨਾ ਕਰਵਾਈ ਗਈ। ਇਸ ਮੌਕੇ ਪੰਡਿਤ ਭੁਪਿੰਦਰ ਸ਼ਰਮਾ, ਭਾਰਤ ਵਿਕਾਸ ਪ੍ਰੀਸ਼ਦ ਦੇ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ, ਸਹਾਰਾ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਥਿੰਦ, ਡਾਇਰੈਕਟਰ ਕ੍ਰਿਸ਼ਨ ਹਾਂਡਾ, ਪੁਰਸ਼ੋਤਮ ਸ਼ਰਮਾ, ਰਾਜੀਵ ਅਗਰਵਾਲ, ਵਿਪਨ ਸੇਠੀ, ਜੁਗਲ ਕਿਸ਼ੋਰ, ਸੁਭਾਸ਼ ਗੁਪਤਾ, ਧਰਮਿੰਦਰ ਕੋਰੀ, ਗੌਰਵ ਗੌੜ ਜੌਲੀ, ਮੋਹਨ ਲਾਲ ਅਨੇਜਾ, ਹੈਪੀ ਮਦਾਨ, ਵਿਜੇ ਸ਼ਰਮਾ, ਰਾਮ ਸ਼ਰਮਾ, ਅਰੁਣ ਵਰਮਾ, ਡਾ. ਚਰਨਜੀਤ ਸ਼ਰਮਾ, ਆਕਾਸ਼, ਉਜਵਲ ਸ਼ਰਮਾ, ਰਾਕੇਸ਼ ਕੁਮਾਰ, ਸੋਹਨ ਲਾਲ ਅਤੇ ਦੀਪਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।