27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਆਰ.ਬੀ.ਆਈ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਵਲੋਂ ਵਿੱਤੀ ਸਾਖਰਤਾ ਕੇਂਦਰ ਜ਼ੀਰਾ ਦਾ ਦੌਰਾ

ਜ਼ੀਰਾ, 26 ਸਤੰਬਰ (ਹਰਜੀਤ ਸਿੰਘ ਗਿੱਲ)- ਭਾਰਤੀ ਰਿਜ਼ਰਵ ਬੈਂਕ, ਚੰਡੀਗੜ੍ਹ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਵਲੋਂ ਆਰੋਹ ਫਾਊਂਡੇਸ਼ਨ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਦਫ਼ਤਰ ਮੱਲਾਂਵਾਲਾ ਰੋਡ ਜ਼ੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੁਧੀਰ ਸਿੱਧੂ ਐੱਲ.

ਅਜੀਤ ਡੈਸਕ 27-09-2026
ਜ਼ੀਰਾ, 26 ਸਤੰਬਰ (ਹਰਜੀਤ ਸਿੰਘ ਗਿੱਲ)- ਭਾਰਤੀ ਰਿਜ਼ਰਵ ਬੈਂਕ, ਚੰਡੀਗੜ੍ਹ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਵਲੋਂ ਆਰੋਹ ਫਾਊਂਡੇਸ਼ਨ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਦਫ਼ਤਰ ਮੱਲਾਂਵਾਲਾ ਰੋਡ ਜ਼ੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੁਧੀਰ ਸਿੱਧੂ ਐੱਲ.ਡੀ.ਓ, ਆਰ.ਬੀ.ਆਈ ਅਤੇ ਉਪਮਨਿਊ ਸੂਦ ਐਲ.ਡੀ.ਐੱਮ ਫ਼ਿਰੋਜ਼ਪੁਰ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਇਸ ਦੌਰੇ ਦੌਰਾਨ ਆਰ.ਬੀ.ਆਈ. ਜਨਰਲ ਮੈਨੇਜਰ ਵਲੋਂ ਵਿੱਤੀ ਸਾਖ਼ਰਤਾ ਕੇਂਦਰ ਜ਼ੀਰਾ ਦੇ ਰਿਕਾਰਡ ਦੀ ਜਾਂਚ ਕਰਦਿਆਂ ਸੰਤੁਸ਼ਟੀ ਪ੍ਰਗਟਾਈ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਜਸਕਰਨਜੀਤ ਸਿੰਘ ਨੇ ਦੱਸਿਆ ਕਿ ਜ਼ੀਰਾ ਟੀਮ ਵਲੋਂ ਤਿੰਨ ਬਲਾਕਾਂ - ਜ਼ੀਰਾ, ਘੱਲ ਖ਼ੁਰਦ ਅਤੇ ਮੱਖੂ ਵਿਚ ਫ਼ੀਲਡ ਕੈਂਪ ਲਗਾਏ ਜਾ ਰਹੇ ਹਨ।
ਪਿਛਲੀ ਖ਼ਬਰ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਆਂਗਣਵਾੜੀ ਮੁਲਾਜ਼ਮਾਂ ’ਚ ਰੋਸ, ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ’ਚ ਰੋਸ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।