29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕੈਂਟ ਜਨਰਲ ਹਸਪਤਾਲ ਵਲੋਂ 1 ਅਕਤੂਬਰ ਨੂੰ ਖੂਨਦਾਨ ਕੈਂਪ

ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ): ਜਨਰਲ ਹਸਪਤਾਲ ਕੈਂਟ ਬੋਰਡ ਫ਼ਿਰੋਜ਼ਪੁਰ ਵਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਡੇ ਦੇ ਮੌਕੇ ’ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 1 ਅਕਤੂਬਰ 2026 ਨੂੰ ਕੈਂਟੋਨਮੈਂਟ ਜਨਰਲ ਹਸਪਤਾਲ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 29-09-2026
ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ): ਜਨਰਲ ਹਸਪਤਾਲ ਕੈਂਟ ਬੋਰਡ ਫ਼ਿਰੋਜ਼ਪੁਰ ਵਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਡੇ ਦੇ ਮੌਕੇ ’ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 1 ਅਕਤੂਬਰ 2026 ਨੂੰ ਕੈਂਟੋਨਮੈਂਟ ਜਨਰਲ ਹਸਪਤਾਲ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਡਾ. ਭਾਰਤ ਭੂਸ਼ਨ ਐੱਮ.ਬੀ.ਬੀ.ਐੱਸ . ਨੇ ਦਿੰਦਿਆਂ ਦੱਸਿਆ ਕਿ ਖੂਨਦਾਨ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਕੈਂਪ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਜ਼ੋਰਦਾਰ ਸਵਾਗਤ ਅਗਲੀ ਖ਼ਬਰ ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।