01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਜ਼ੀਰਾ ਰੋਡ ਸਾਈਡ ਤਲਵੰਡੀ ਭਾਈ ਨੂੰ ਜਾਂਦੇ ਕੱਚੇ ਰਸਤੇ ਮਾਤਾ ਸਾਹਿਬ ਕੌਰ ਕਾਲਜ ਕੋਲ ਖੜ੍ਹੇ ਗ੍ਰਾਹਕਾਂ ਦੀ ਉਡੀਕ ਵਿਚ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਰਣਵੀਰ ਸਿੰਘ ਉਰਫ਼ ਰਵੀ ਪੁੱਤਰ ਗੁਰਪੀਤ ਸਿੰਘ ਵਾਸੀ ਅਜੀਤ ਨਗਰ ਤੇ ਗੁਰਤੇਜ ਸਿੰਘ ਉਰਫ਼ ਤੇਜਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਕੋਟ ਕਰੋੜ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ।

ਅਜੀਤ ਡੈਸਕ 01-10-2026
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਜ਼ੀਰਾ ਰੋਡ ਸਾਈਡ ਤਲਵੰਡੀ ਭਾਈ ਨੂੰ ਜਾਂਦੇ ਕੱਚੇ ਰਸਤੇ ਮਾਤਾ ਸਾਹਿਬ ਕੌਰ ਕਾਲਜ ਕੋਲ ਖੜ੍ਹੇ ਗ੍ਰਾਹਕਾਂ ਦੀ ਉਡੀਕ ਵਿਚ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਰਣਵੀਰ ਸਿੰਘ ਉਰਫ਼ ਰਵੀ ਪੁੱਤਰ ਗੁਰਪੀਤ ਸਿੰਘ ਵਾਸੀ ਅਜੀਤ ਨਗਰ ਤੇ ਗੁਰਤੇਜ ਸਿੰਘ ਉਰਫ਼ ਤੇਜਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਕੋਟ ਕਰੋੜ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਰੇਲਵੇ ਪਾਰਕ ਦੇ ਅੰਦਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।