ਨਸ਼ਾ ਮੁਕਤ ਪੰਜਾਬ ਰੈਲੀ ’ਚ ਸ਼ਾਮਿਲ ਹੋਣ ਲਈ ਮੁੱਦਕੀ ਤੋਂ ਕਾਫ਼ਲਾ ਰਵਾਨਾ
ਮੁੱਦਕੀ, 30 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅਖੀਰਲੇ ਪੜਾਅ ਤਹਿਤ ਜਲੰਧਰ ਵਿਖੇ ਹੋਣ ਵਾਲੀ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ, ਸੂਬਾ ਸਕੱਤਰ ਮਹਿਲਾ ਮੋਰਚਾ ਬੀਬੀ ਰਾਜਵਿੰਦਰ ਕੌਰ ਸਿਆਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੇ ਆਗੂ ਸੁਰਜੀਤ ਸਿੰਘ ਸਦਰਦੀਨ ਦੀ ਅਗਵਾਈ ਹੇਠ ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ ਬੱਸਾਂ ਰਾਹੀਂ ਜਲੰਧਰ ਲਈ ਰਵਾਨਾ ਹੋਇਆ। ਇਸ ਮੌਕੇ ਮੰਡਲ ਮੁੱਦਕੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੈਲ, ਮੰਡਲ ਪ੍ਰਧਾਨ ਜਗਜੀਤ ਸਿੰਘ ਤੂਤ, ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਵਪਾਰ ਮੰਡਲ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕੈਂਥ, ਮਨਦੀਪ ਸਿੰਘ ਮਨੂ, ਡਾ.
ਮੁੱਦਕੀ, 30 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅਖੀਰਲੇ ਪੜਾਅ ਤਹਿਤ ਜਲੰਧਰ ਵਿਖੇ ਹੋਣ ਵਾਲੀ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ, ਸੂਬਾ ਸਕੱਤਰ ਮਹਿਲਾ ਮੋਰਚਾ ਬੀਬੀ ਰਾਜਵਿੰਦਰ ਕੌਰ ਸਿਆਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੇ ਆਗੂ ਸੁਰਜੀਤ ਸਿੰਘ ਸਦਰਦੀਨ ਦੀ ਅਗਵਾਈ ਹੇਠ ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ ਬੱਸਾਂ ਰਾਹੀਂ ਜਲੰਧਰ ਲਈ ਰਵਾਨਾ ਹੋਇਆ। ਇਸ ਮੌਕੇ ਮੰਡਲ ਮੁੱਦਕੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੈਲ, ਮੰਡਲ ਪ੍ਰਧਾਨ ਜਗਜੀਤ ਸਿੰਘ ਤੂਤ, ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਵਪਾਰ ਮੰਡਲ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕੈਂਥ, ਮਨਦੀਪ ਸਿੰਘ ਮਨੂ, ਡਾ. ਵਿਨੋਦ ਕੁਮਾਰ, ਰਾਜ ਕੁਮਾਰ ਚਾਵਲਾ, ਇੰਦਰਜੀਤ ਕੌਰ, ਸ਼ਮਸ਼ੇਰ ਸਿੰਘ ਸ਼ੰਮੀ, ਲਖਵਿੰਦਰ ਕੌਰ, ਮੰਗਤ ਪ੍ਰੀਤ ਸਿੰਘ, ਬਲਜਿੰਦਰ ਸਿੰਘ ਪ੍ਰਧਾਨ ਘੱਟ ਗਿਣਤੀ ਸੈੱਲ, ਦੀਕਸ਼ਾ ਸ਼ਰਮਾ, ਕਮਲੇਸ਼ ਰਾਣੀ, ਸੁਖਦੇਵ ਕੌਰ ਤੋਂ ਇਲਾਵਾ ਭਾਜਪਾ ਸੀਨੀਅਰ ਆਗੂ ਸੁਖਮੰਦਰ ਸਿੰਘ ਮਿਸ਼ਰੀ ਵਾਲਾ, ਭਾਜਪਾ ਆਗੂ ਡਾ.ਕੁਲਦੀਪ ਸਿੰਘ ਧੀਰਾ ਪੱਤਰਾ, ਅੰਗਰੇਜ਼ ਸਿੰਘ ਸਿਆਲ, ਜਥੇਦਾਰ ਸੂਰਜ ਸਿੰਘ ਤੋਂ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਵੀ ਹਾਜ਼ਰ ਸਨ।