08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਬੁੱਟਰ ਦੀ ਪ੍ਰਧਾਨਗੀ ਹੇਠ ਇਕਾਈ ਦਾ ਗਠਨ

ਮੱਖੂ,7 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਖੂ ਬਲਾਕ ਦੇ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਬਲਾਕ ਮੱਖੂ ਦੇ ਪਿੰਡ ਮਾਛੀਆਂ ਵਿਖੇ ਇਕਾਈ ਦਾ ਗਠਨ ਕੀਤਾ ਗਿਆ ਜਿਸ ਦੌਰਾਨ ਕਸ਼ਮੀਰ ਸਿੰਘ ਪ੍ਰਧਾਨ, ਸੁਖਵੰਤ ਸਿੰਘ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਖ਼ਜ਼ਾਨਚੀ, ਬਰਿੰਦਰਜੀਤ ਸਿੰਘ ਸੈਕਟਰੀ, ਬਲਦੇਵ ਸਿੰਘ ਫ਼ੌਜੀ ਜਨਰਲ ਸਕੱਤਰ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਹਰਭਜਨ ਸਿੰਘ, ਸਰੂਪ ਸਿੰਘ, ਗੁਰਸੇਵ ਸਿੰਘ, ਗੁਰਭੇਜ ਸਿੰਘ ਆਦਿ ਮੈਂਬਰ ਚੁਣੇ ਗਏ ਤੇ ਡਾ. ਗੁਰਦੇਵ ਸਿੰਘ ਨੂੰ ਬਲਾਕ ਦਾ ਮੀਤ ਪ੍ਰਧਾਨ ਚੁਣਿਆ ਗਿਆ।

ਅਜੀਤ ਡੈਸਕ 08-10-2026
ਮੱਖੂ,7 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਖੂ ਬਲਾਕ ਦੇ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਬਲਾਕ ਮੱਖੂ ਦੇ ਪਿੰਡ ਮਾਛੀਆਂ ਵਿਖੇ ਇਕਾਈ ਦਾ ਗਠਨ ਕੀਤਾ ਗਿਆ ਜਿਸ ਦੌਰਾਨ ਕਸ਼ਮੀਰ ਸਿੰਘ ਪ੍ਰਧਾਨ, ਸੁਖਵੰਤ ਸਿੰਘ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਖ਼ਜ਼ਾਨਚੀ, ਬਰਿੰਦਰਜੀਤ ਸਿੰਘ ਸੈਕਟਰੀ, ਬਲਦੇਵ ਸਿੰਘ ਫ਼ੌਜੀ ਜਨਰਲ ਸਕੱਤਰ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਹਰਭਜਨ ਸਿੰਘ, ਸਰੂਪ ਸਿੰਘ, ਗੁਰਸੇਵ ਸਿੰਘ, ਗੁਰਭੇਜ ਸਿੰਘ ਆਦਿ ਮੈਂਬਰ ਚੁਣੇ ਗਏ ਤੇ ਡਾ.ਗੁਰਦੇਵ ਸਿੰਘ ਨੂੰ ਬਲਾਕ ਦਾ ਮੀਤ ਪ੍ਰਧਾਨ ਚੁਣਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਮੈਂ ਸਾਰੀ ਇਕਾਈ ਨੂੰ ਵਧਾਈ ਦਿੰਦਾ ਹਾਂ ਤੇ ਆਸ ਕਰਦਾ ਹਾਂ ਕਿ ਇਹ ਆਪਣਾ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣਗੇ।
ਪਿਛਲੀ ਖ਼ਬਰ ਸੀ.ਬੀ.ਆਈ. ਜਾਂਚ ਭਾਜਪਾ ਨੇ ਨਹੀਂ ਹਾਈਕੋਰਟ ਨੇ ਕਰਵਾਈ- ਰਾਣਾ ਸੋਢੀ ਅਗਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ’ਚ ‘ਲਾਇਬ੍ਰੇਰੀ ਕਲੀਨਿਕ’ ਦਾ ਵਿਸ਼ੇਸ਼ ਉਪਰਾਲਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।