ਦਾਣਾ ਮੰਡੀ ’ਚ ਭਰਿਆ ਪਾਣੀ, ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਐਤਵਾਰ ਸਵੇਰੇ ਹੋਈ ਤੇਜ਼ ਬਾਰਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਡੀ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ।
ਫ਼ਾਜ਼ਿਲਕਾ ਦੀ ਅਨਾਜ ਮੰਡੀ ਦਾ ਬੇੜੇ ’ਤੇ ਸਵਾਰ ਹੋ ਕੇ ਜਾਇਜ਼ਾ ਲੈਂਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ। ਤਸਵੀਰ-ਪ੍ਰਦੀਪ ਕੁਮਾਰ
12-10-2026