13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜੀਵਨ ਬਿਰਧ ਆਸ਼ਰਮ ਵਿਖੇ 2 ਨਵੰਬਰ ਨੂੰ ਲਗੇਗਾ ਮੁ ਫ਼ਤ ਮੈਡੀਕਲ ਕੈਂਪ

ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜੀਵਨ ਬਿਰਧ ਆਸ਼ਰਮ 73-ਝੋਕ ਰੋਡ ਬਾਜ਼ ਵਾਲਾ ਚੌਕ ਫ਼ਿਰੋਜ਼ਪੁਰ ਛਾਉਣੀ ਵਿਖੇ 2 ਨਵੰਬਰ, ਦਿਨ ਸੋਮਵਾਰ ਨੂੰ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਸਵੇਰੇ 9.

ਪ੍ਰਬੰਧਕ ਤਰਲੋਕ ਸਿੰਘ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜੀਵਨ ਬਿਰਧ ਆਸ਼ਰਮ 73-ਝੋਕ ਰੋਡ ਬਾਜ਼ ਵਾਲਾ ਚੌਕ ਫ਼ਿਰੋਜ਼ਪੁਰ ਛਾਉਣੀ ਵਿਖੇ 2 ਨਵੰਬਰ, ਦਿਨ ਸੋਮਵਾਰ ਨੂੰ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਜਾਣਕਾਰੀ ਸਾਂਝੀ ਕਰਦੇ ਹੋਏ ਤਰਲੋਕ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਆਉਣ ਵਾਲੇ ਅੱਖਾਂ ਤੇ ਦੰਦਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਲੈਂਜ਼, ਦਵਾਈਆਂ ਤੇ ਲੋੜ ਅਨੁਸਾਰ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਸਪੇਸ਼ੀਆਂ ਦੇ ਮਾਹਿਰ ਡਾਕਟਰ ਵਲੋਂ ਵੀ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਦਹੀਆ ਨੇ ਲੋਕਾਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।