ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਇਆ
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਫ਼ਿਰੋਜ਼ਪੁਰ ਦੀ ਮਾਸਿਕ ਮੀਟਿੰਗ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਹਾਜ਼ਰ ਪੈਨਸ਼ਨਰਜ਼। ਅਜੀਤ ਤਸਵੀਰ
14-10-2026