ਬਲਵਿੰਦਰ ਸਿੰਘ ਬਿੱਟੂ ਭਾਜਪਾ ਮੰਡਲ ਅਰਨੀਵਾਲਾ ਦੇ 5ਵੀਂ ਵਾਰ ਪ੍ਰਧਾਨ ਬਣੇ
ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਭਾਰਤੀ ਜਨਤਾ ਪਾਰਟੀ ਮੰਡਲ ਅਰਨੀਵਾਲਾ ਦਾ ਕੁਲਵਿੰਦਰ ਸਿੰਘ ਬਿੱਟੂ ਡੱਬ ਵਾਲਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਵਲੋਂ ਪੰਜਵੀਂ ਵਾਰ ਦਿੱਤੀ ਗਈ ਹੈ।
ਅਜੀਤ ਡੈਸਕ
19-10-2026