ਧਾਰਮਿਕ ਸਮਾਗਮ 26 ਨੂੰ
ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੀਆਂ ਢਾਣੀਆਂ ਵਿਚ ਬਣੇ ਦਸ ਗੁਰੂ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਪੁੰਨਿਆ ਨੂੰ ਮੁੱਖ ਰੱਖਦਿਆਂ 26 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ 24 ਅਕਤੂਬਰ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ।
ਅਜੀਤ ਡੈਸਕ
19-10-2026