ਸੇਂਟ ਰਾਓ ਦਾਸ ਗੁਰਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ
ਗੋਲੂ ਕਾ ਮੋੜ, 19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਂਟ ਰਾਓ ਦਾਸ ਗੁਰਕੂਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
20-10-2026